Mark 3:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਕਿਸੇ ਰਾਜ ਦੇ ਲੋਕਾਂ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਸਥਿਰ ਨਹੀਂ ਰਹਿ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਬਣਿਆ ਨਹੀਂ ਰਹਿ ਸਕਦਾ। ਤਾਂ ਉਸਦਾ ਅਸਤਿਤਵ ਬਣਾ ਨਹੀਂ ਰਹਿ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਰਾਜ ਵਿਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸੱਕਦਾ
Punjabi ERV
ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲਡ਼ਦਾ ਹੈ, ਤਾਂ ਇਹ ਨਹੀਂ ਰਹਿ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیکر کِسے راج وِچ پُھٹ پَے جاوے۔ تے اوہ راج قیم نئیں رہ سکدا۔
Punjabi Standard Bible (Punjabi Standard Bible) 2023
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਕਾਇਮ ਨਹੀਂ ਰਹਿ ਸਕਦਾ।