Mark 3:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕਿਸੇ ਘਰ ਦੇ ਲੋਕਾਂ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਸਥਿਰ ਨਹੀਂ ਰਹਿ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਠਹਿਰ ਨਾ ਸੱਕੇਗਾ
Punjabi ERV
ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲਡ਼ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کِسے گھر وِچ پُھٹ پَے جاوے تے اوہ گھر قیم نا رہ سکے گا۔
Punjabi Standard Bible (Punjabi Standard Bible) 2023
ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਕਾਇਮ ਨਹੀਂ ਰਹਿ ਸਕਦਾ।