Mark 3:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਸ਼ੈਤਾਨ ਆਪਣੇ ਵਿਰੁੱਧ ਆਪ ਚੱਲੇ ਤਾਂ ਉਸ ਦੇ ਰਾਜ ਵਿੱਚ ਫੁੱਟ ਹੈ ਅਤੇ ਇਸ ਕਾਰਨ ਉਹ ਸਥਿਰ ਨਹੀਂ ਰਹਿ ਸਕਦਾ ਕਿਉਂਕਿ ਇਹ ਉਸ ਦਾ ਅੰਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਵਿਰੋਧ ਕਰੇ ਅਤੇ ਉਸ ਵਿੱਚ ਹੀ ਫੁੱਟ ਪੈ ਜਾਵੇ, ਤਾਂ ਉਹ ਨਹੀਂ ਬਚ ਸਕਦਾ; ਉਸ ਦਾ ਅੰਤ ਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਸ਼ਤਾਨ ਆਪਣੇ ਹੀ ਵਿਰੁੱਧ ਉੱਠੇ ਅਰ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸੱਕਦਾ ਸਗੋਂ ਉਹ ਦਾ ਓੜਕ ਆ ਪੁੱਜਿਆ
Punjabi ERV
ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے شیطان اپنے ای مُقابلے اُتّے اُٹھ کھلووے۔ تے اوہدے وِچ پُھٹ پَے جاوے تے اوہ قیم نئیں رہ سکدا۔ سگوں اوہدا اوڑک ہوندا اے۔
Punjabi Standard Bible (Punjabi Standard Bible) 2023
ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਕਾਇਮ ਨਹੀਂ ਰਹਿ ਸਕਦਾ ਸਗੋਂ ਉਸ ਦਾ ਅੰਤ ਆ ਗਿਆ ਹੈ।