Mark 3:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਦੀ ਮਾਂ ਅਤੇ ਭਰਾ ਆਏ ਅਤੇ ਬਾਹਰ ਖੜ੍ਹੇ ਹੋ ਕੇ ਉਹਨਾਂ ਨੂੰ ਸੱਦਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਦੋਂ ਯਿਸ਼ੂ ਦੀ ਮਾਤਾ ਅਤੇ ਉਹਨਾਂ ਦੇ ਭਰਾ ਉੱਥੇ ਆ ਗਏ। ਉਹ ਬਾਹਰ ਹੀ ਖੜ੍ਹੇ ਰਹੇ। ਉਹਨਾਂ ਨੇ ਸੁਨੇਹਾ ਭੇਜ ਕੇ ਯਿਸ਼ੂ ਨੂੰ ਬਾਹਰ ਬੁਲਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੀ ਮਾਤਾ ਅਰ ਉਹ ਦੇ ਭਰਾ ਆਏ ਅਤੇ ਬਾਹਰ ਖੜੋ ਕੇ ਉਹ ਨੂੰ ਬੁਲਾ ਭੇਜਿਆ
Punjabi ERV
ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖਡ਼ੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی ماں تے اوہدے بھرا آئے تے باہر کھلو کے اوس نُوں سدّیا۔
Punjabi Standard Bible (Punjabi Standard Bible) 2023
ਤਦ ਉਸ ਦੀ ਮਾਤਾ ਅਤੇ ਉਸ ਦੇ ਭਰਾ ਆਏ ਅਤੇ ਬਾਹਰ ਖੜ੍ਹੇ ਰਹਿ ਕੇ ਉਸ ਨੂੰ ਬੁਲਾਉਣ ਲਈ ਕਿਸੇ ਨੂੰ ਭੇਜਿਆ।