Mark 3:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਚਾਰੇ ਪਾਸੇ ਬੈਠੇ ਹੋਏ ਲੋਕਾਂ ਵੱਲ ਦੇਖਦੇ ਹੋਏ ਕਿਹਾ, “ਦੇਖੋ, ਇਹ ਹਨ ਮੇਰੀ ਮਾਂ ਅਤੇ ਮੇਰੇ ਭਰਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਆਪਣੇ ਆਲੇ-ਦੁਆਲੇ ਬੈਠੀ ਭੀੜ ਉੱਤੇ ਆਪਣੀ ਨਜ਼ਰ ਪਾਉਂਦੇ ਹੋਏ ਉਹਨਾਂ ਨੇ ਕਿਹਾ, “ਇਹ ਹੋ ਮੇਰੀ ਮਾਤਾ ਅਤੇ ਮੇਰੇ ਭਰਾ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ ਦੁਆਲੇ ਬੈਠੇ ਸਨ ਚੌਹੀਂ ਪਾਸੀਂ ਨਿਗਾਹ ਕਰ ਕੇ ਆਖਿਆ, ਔਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ
Punjabi ERV
ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ولّ جیہڑے اوہدے آلے دوالے بَیٹھے ہوئے سن نِگاہ کر کے اوس آکھیا۔ ویکھو۔ میری ماں تے میرے بھرا ایہہ نیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਆਪਣੇ ਚਾਰੇ-ਪਾਸੇ ਬੈਠੇ ਲੋਕਾਂ ਵੱਲ ਵੇਖ ਕੇ ਕਿਹਾ, “ਵੇਖੋ, ਮੇਰੀ ਮਾਤਾ ਅਤੇ ਮੇਰੇ ਭਰਾ!