Mark 3:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਆਪਣੇ ਚੇਲਿਆਂ ਦੇ ਨਾਲ ਗਲੀਲ ਦੀ ਝੀਲ ਵੱਲ ਗਏ । ਉਹਨਾਂ ਦੇ ਪਿੱਛੇ ਇੱਕ ਬਹੁਤ ਵੱਡੀ ਭੀੜ ਚੱਲ ਪਈ ਜੋ ਗਲੀਲ, ਯਹੂਦਿਯਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਆਪਣੇ ਚੇਲਿਆਂ ਦੇ ਨਾਲ ਗਲੀਲ ਦੀ ਝੀਲ ਦੇ ਕੋਲ ਚਲੇ ਗਏ ਅਤੇ ਯਹੂਦਿਯਾ ਅਤੇ ਗਲੀਲ ਤੋਂ ਇੱਕ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਰ ਗਲੀਲ ਤੋਂ ਬਹੁਤ ਸਾਰੇ ਲੋਕ ਮਗਰ ਹੋ ਤੁਰੇ
Punjabi ERV
ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اپنے شاگِرداں سَنے سمُندر ولّ ٹُر گیا تے گلِیل توں بڑی خلقت مگر ٹُر پئی۔
Punjabi Standard Bible (Punjabi Standard Bible) 2023
ਫਿਰ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਚਲਾ ਗਿਆ ਅਤੇ ਗਲੀਲ ਤੋਂ ਇੱਕ ਵੱਡੀ ਭੀੜ ਉਸ ਦੇ ਪਿੱਛੇ ਚੱਲ ਪਈ ਅਤੇ ਯਹੂਦਿਯਾ,