Mark 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਇਕੱਲੇ ਰਹਿ ਗਏ ਤਦ ਉਹਨਾਂ ਨੂੰ ਸੁਣਨ ਵਾਲੇ ਬਾਰ੍ਹਾਂ ਚੇਲਿਆਂ ਨਾਲ ਉਹਨਾਂ ਦੇ ਕੋਲ ਆਏ ਅਤੇ ਦ੍ਰਿਸ਼ਟਾਂਤ ਬਾਰੇ ਪੁੱਛਣ ਲੱਗੇ । ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਇਕੱਲਾ ਸੀ, ਤਾਂ ਬਾਰ੍ਹਾਂ ਚੇਲਿਆਂ ਅਤੇ ਉਸਦੇ ਆਲੇ-ਦੁਆਲੇ ਦੇ ਹੋਰਾਂ ਨੇ ਉਸਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਇਕਾਂਤ ਵਿੱਚ ਸੀ ਤਾਂ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾ ਦਾ ਅਰਥ ਉਹ ਨੂੰ ਪੁੱਛਿਆ
Punjabi ERV
ਬਾਦ ਵਿੱਚ ਜਦੋਂ ਯਿਸੂ ਇਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اکلّا ہو یا تے اوہدے نال دیاں باراں سَنے اوہدے کولوں تمثِیلاں ولّوں پُچھیا۔
Punjabi Standard Bible (Punjabi Standard Bible) 2023
ਜਦੋਂ ਉਹ ਇਕੱਲਾ ਸੀ ਤਾਂ ਉਸ ਦੇ ਪਿੱਛੇ ਚੱਲਣ ਵਾਲੇ ਉਨ੍ਹਾਂ ਬਾਰ੍ਹਾਂ ਦੇ ਨਾਲ ਉਸ ਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਣ ਲੱਗੇ।