Mark 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਹਾਨੂੰ ਪਰਮੇਸ਼ਰ ਦੇ ਰਾਜ ਦੇ ਭੇਦਾਂ ਦੀ ਜਾਣਕਾਰੀ ਦਿੱਤੀ ਗਈ ਹੈ ਪਰ ਆਮ ਲੋਕ ਇਹ ਸਭ ਕੁਝ ਦ੍ਰਿਸ਼ਟਾਂਤਾਂ ਦੇ ਰਾਹੀਂ ਸੁਣਦੇ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾ ਵਿੱਚ ਹੁੰਦੀਆ ਹਨ ਕਿ
Punjabi ERV
ਉਸਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ خُدا دی بادشاہی دا بھید تُہانوں دِتّا گیا اے پر اوہناں دے لئی جیہڑے باہر نیں سارِیاں گلّاں تمثِیلاں وِچ ہوندیاں نیں۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਪਰਮੇਸ਼ਰ ਦੇ ਰਾਜ ਦਾ ਭੇਤ ਤੁਹਾਨੂੰ ਬਖਸ਼ਿਆ ਗਿਆ ਹੈ ਪਰ ਜਿਹੜੇ ਬਾਹਰ ਹਨ, ਉਨ੍ਹਾਂ ਦੇ ਲਈ ਸਭ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ,