Mark 4:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਤੋਂ ਪੁੱਛਿਆ, “ਕੀ ਤੁਸੀਂ ਸੱਚਮੁੱਚ ਇਸ ਦ੍ਰਿਸ਼ਟਾਂਤ ਦਾ ਮਤਲਬ ਨਹੀਂ ਸਮਝੇ? ਫਿਰ ਤੁਸੀਂ ਬਾਕੀ ਦ੍ਰਿਸ਼ਟਾਂਤਾਂ ਦੇ ਮਤਲਬ ਕਿਸ ਤਰ੍ਹਾਂ ਸਮਝੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕਿ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਨਹੀਂ ਸਮਝੇ? ਫਿਰ ਤੁਸੀਂ ਹੋਰ ਦ੍ਰਿਸ਼ਟਾਂਤਾਂ ਦੇ ਅਰਥ ਕਿਵੇਂ ਸਮਝੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕਿ ਤੁਸੀਂ ਇਹ ਦ੍ਰਿਸ਼ਟਾਂਤ ਨਹੀਂ ਸਮਝਦੇ? ਤਾਂ ਸਾਰੀਆਂ ਦ੍ਰਿਸ਼ਟਾਂਤਾ ਨੂੰ ਕਿੱਕੁਰ ਸਮਝੋਗੇ?
Punjabi ERV
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُسی ایہہ تمثِیل نئیں سمجھدے تے سارِیاں تمثِیلاں نُوں کِیویں سمجھو گے؟
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਨਹੀਂ ਸਮਝਿਆ? ਤਾਂ ਸਾਰੇ ਦ੍ਰਿਸ਼ਟਾਂਤਾਂ ਨੂੰ ਕਿਸ ਤਰ੍ਹਾਂ ਸਮਝੋਗੇ?