Mark 4:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੀਜਣ ਵਾਲਾ ਪਰਮੇਸ਼ਰ ਦਾ ਵਚਨ ਬੀਜਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੀਜ ਬੀਜਣ ਵਾਲਾ ਪਰਮੇਸ਼ਵਰ ਦਾ ਬਚਨ ਬੀਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੀਜਣ ਵਾਲਾ ਬਚਨ ਬੀਜਦਾ ਹੈ
Punjabi ERV
ਬੀਜਨ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بِیجن والا کلام بِیجدا اے۔
Punjabi Standard Bible (Punjabi Standard Bible) 2023
ਬੀਜਣ ਵਾਲਾ ਵਚਨ ਬੀਜਦਾ ਹੈ।