Mark 4:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਕੁਝ ਲੋਕ ਪਥਰੀਲੀ ਜ਼ਮੀਨ ਵਰਗੇ ਹਨ ਜਿਹੜੇ ਵਚਨ ਨੂੰ ਬੜੀ ਖ਼ੁਸ਼ੀ ਨਾਲ ਸੁਣਦੇ ਅਤੇ ਉਸ ਨੂੰ ਸਵੀਕਾਰ ਵੀ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਤਰ੍ਹਾਂ ਜਿਹੜੇ ਪਥਰੇਲਿਆਂ ਥਾਵਾਂ ਵਿੱਚ ਬੀਜੇ ਜਾਂਦੇ ਸੋ ਓਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ
Punjabi ERV
ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹਡ਼ੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح جیہڑے پتّھریلیاں تھانواں وِچ بِیجے جاندے نیں سو اوہ نیں۔ جیہڑے کلام نُوں سُندیاں سار خُوشی نال مَن لَیندے نیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜਿਹੜੇ ਪਥਰੀਲੀਆਂ ਥਾਵਾਂ 'ਤੇ ਬੀਜੇ ਜਾਂਦੇ ਹਨ, ਇਹ ਉਹ ਹਨ ਜੋ ਵਚਨ ਨੂੰ ਸੁਣਦੇ ਹੀ ਉਸ ਨੂੰ ਖੁਸ਼ੀ ਨਾਲ ਸਵੀਕਾਰ ਕਰ ਲੈਂਦੇ ਹਨ