Mark 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਕੰਡਿਆਲੀ ਝਾੜੀਆਂ ਵਾਲੀ ਜ਼ਮੀਨ ਵਰਗੇ ਹਨ ਜਿੱਥੇ ਬੀਜ ਬੀਜਿਆ ਗਿਆ ਸੀ । ਇਹ ਲੋਕ ਵਚਨ ਸੁਣਦੇ ਤਾਂ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਇਹ ਉਹ ਸਨ ਜਿਨ੍ਹਾਂ ਨੇ ਪਰਮੇਸ਼ਵਰ ਦੇ ਬਚਨਾ ਨੂੰ ਸੁਣਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਓਹ ਹਨ ਜਿਹੜੇ ਕੰਡਿਆਲਿਆਂ ਵਿੱਚ ਬੀਜੇ ਜਾਂਦੇ। ਏਹ ਓਹ ਹਨ ਜਿਨ੍ਹਾਂ ਬਚਨ ਸੁਣਿਆ
Punjabi ERV
ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਕੰਡਿਆਲੀਆਂ ਝਾਡ਼ੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور نیں جیہڑے ملہیاں وِچ بِیجے جاندے نیں۔ ایہہ اوہ لوک نیں جِنہاں کلام سُنیا۔
Punjabi Standard Bible (Punjabi Standard Bible) 2023
ਜਿਹੜੇ ਕੰਡਿਆਲੀਆਂ ਝਾੜੀਆਂ ਵਿੱਚ ਬੀਜੇ ਜਾਂਦੇ ਹਨ, ਇਹ ਉਹ ਹਨ ਜੋ ਵਚਨ ਨੂੰ ਸੁਣਦੇ ਹਨ,