Mark 4:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਈ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਸਿਖਾਈਆਂ ਅਤੇ ਉਹਨਾਂ ਨੇ ਭੀੜ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਦ੍ਰਿਸ਼ਟਾਂਤਾਂ ਰਾਹੀਂ ਬਹੁਤ ਸਾਰੇ ਵਿਸ਼ਿਆਂ ਤੇ ਸਿੱਖਿਆ ਦਿੰਦੇ ਹੋਏ ਕਿਹਾ:
Punjabi Bible 2016 - ਪਵਿੱਤਰ ਬਾਈਬਲ O.V.
ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਰ ਆਪਣੇ ਉਪਦੇਸ਼ ਵਿਚ ਉਨ੍ਹਾਂ ਨੂੰ ਕਿਹਾ
Punjabi ERV
ਯਿਸੂ ਨੇ ਲੋਕਾਂ ਨੂੰ ਬੇਡ਼ੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਤਾਂ ਰਾਹੀਂ ਸਮਝਾਈਆਂ। ਉਸਨੇ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں تمثِیلاں وِچ بتھیریاں گلّاں سِکھائِیاں۔ تے اپنی تعلِیم وِچ اوہناں نُوں آکھیا۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਸਿਖਾਉਣ ਲੱਗਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,