Mark 4:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਲੁਕੀ ਚੀਜ਼ ਨਹੀਂ ਜਿਹੜੀ ਚਾਨਣ ਵਿੱਚ ਨਾ ਲਿਆਂਦੀ ਜਾਵੇਗੀ, ਕੋਈ ਭੇਤ ਨਹੀਂ ਜਿਹੜਾ ਖੋਲ੍ਹਿਆ ਨਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੁਝ ਲੁਕਿਆ ਹੋਇਆ ਹੈ ਉਸ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਜੋ ਕੁਝ ਲੁਕਿਆ ਹੋਇਆ ਹੈ ਉਹ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਵਸਤੁ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੁ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ
Punjabi ERV
ਹਰ ਲੁਕੀ ਚੀਜ਼ ਦਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کوئی شے چُھپی نئیں جیہڑی سامھنے نا آوے۔ تے نا لُکائی گئی پر ایس لئی پئی ظاہر ہوئے۔
Punjabi Standard Bible (Punjabi Standard Bible) 2023
ਕਿਉਂਕਿ ਕੁਝ ਵੀ ਗੁਪਤ ਨਹੀਂ ਹੈ ਜੋ ਪਰਗਟ ਨਾ ਕੀਤਾ ਜਾਵੇ ਅਤੇ ਨਾ ਹੀ ਕੁਝ ਛੁਪਿਆ ਹੈ ਜੋ ਉਜਾਗਰ ਨਾ ਹੋਵੇ।