Mark 4:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜ਼ਮੀਨ ਆਪਣੇ ਆਪ ਅਨਾਜ ਪੈਦਾ ਕਰਦੀ ਹੈ; ਪਹਿਲਾਂ ਕਰੂੰਬਲਾਂ, ਫਿਰ ਸਿੱਟੇ ਅਤੇ ਅੰਤ ਵਿੱਚ ਦਾਣਿਆਂ ਨਾਲ ਭਰੇ ਹੋਏ ਸਿੱਟੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਹੀ ਮਿੱਟੀ ਫ਼ਸਲ ਪੈਦਾ ਕਰਦੀ ਹੈ ਪਹਿਲਾਂ ਡੰਡ, ਫਿਰ ਸਿੱਟੇ, ਫਿਰ ਸਿੱਟੇ ਵਿੱਚ ਪੂਰੇ ਦਾਣੇ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਮੀਨ ਤਾਂ ਆਪੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਗੂਰੀ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ
Punjabi ERV
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵਧਦੀ ਹੈ, ਫ਼ੇਰ ਸਿਟ੍ਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زمین تے اپنے آپ پَھل لے آؤندی اے۔ پہلاں انگُوری۔ فیر سِٹّا فیر سِٹّے وِچ ثابت دانہ۔
Punjabi Standard Bible (Punjabi Standard Bible) 2023
ਜ਼ਮੀਨ ਆਪਣੇ ਆਪ ਫਲ ਲਿਆਉਂਦੀ ਹੈ; ਪਹਿਲਾਂ ਕਰੂੰਬਲ, ਫਿਰ ਸਿੱਟਾ, ਫਿਰ ਸਿੱਟੇ ਵਿੱਚ ਪੂਰਾ ਦਾਣਾ।