Mark 4:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਫ਼ਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਤਾਂ ਉਹ ਕਾਮਿਆਂ ਨੂੰ ਭੇਜ ਕੇ ਵਾਢੀ ਸ਼ੁਰੂ ਕਰਦਾ ਹੈ ਕਿਉਂਕਿ ਵਾਢੀ ਦਾ ਸਮਾਂ ਆ ਪਹੁੰਚਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਅਨਾਜ ਪੱਕ ਜਾਂਦਾ ਹੈ, ਉਹ ਛੇਤੀ ਨਾਲ ਹੀ ਉਸ ਨੂੰ ਦਾਤਰੀ ਪਾ ਦਿੰਦਾ ਹੈ, ਕਿਉਂਕਿ ਫਸਲ ਹੁਣ ਪੂਰੀ ਤਰ੍ਹਾ ਤਿਆਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਫਲ ਪੱਕੇ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ
Punjabi ERV
ਜਦੋਂ ਤੀਕਰ ਦਾਣੇ ਪਕ੍ਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸਨੂੰ ਵਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾ ਆ ਜਾਂਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پَھل پکّ گیا تَد اوہ اونویں داتری لاندا اے پئی واڈھی دا ویلا آگیا اے۔
Punjabi Standard Bible (Punjabi Standard Bible) 2023
ਜਦੋਂ ਫਲ ਪੱਕ ਜਾਵੇ ਤਾਂ ਉਹ ਤੁਰੰਤ ਦਾਤੀ ਲਾਉਂਦਾ ਹੈ ਕਿਉਂਕਿ ਵਾਢੀ ਆ ਚੁੱਕੀ ਹੈ।”