Mark 4:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਪੁੱਛਿਆ, “ਪਰਮੇਸ਼ਰ ਦੇ ਰਾਜ ਦੀ ਤੁਲਨਾ ਅਸੀਂ ਕਿਸ ਨਾਲ ਕਰੀਏ? ਅਸੀਂ ਕਿਹੜੇ ਦ੍ਰਿਸ਼ਟਾਂਤ ਦੇ ਰਾਹੀਂ ਇਸ ਦੀ ਵਿਆਖਿਆ ਕਰੀਏ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਕਿਹਾ, “ਅਸੀਂ ਕੀ ਕਹਾਂਗੇ ਕਿ ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ, ਜਾਂ ਇਸ ਦੀ ਵਿਆਖਿਆ ਕਰਨ ਲਈ ਅਸੀਂ ਕਿਹੜਾ ਦ੍ਰਿਸ਼ਟਾਂਤ ਵਰਤਾਂਗੇ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਯਾ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
Punjabi ERV
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹਡ਼ਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹਡ਼ੀ ਕਹਾਣੀ ਵਰਤੋਂ ‘ਚ ਲਿਆਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس آکھیا۔ اسی خُدا دی بادشاہی نُوں کِہدے وانگ دسیئے۔ یا اوہدے لئی کیہڑی تمثِیل لیا دیئے؟
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, “ਅਸੀਂ ਪਰਮੇਸ਼ਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰੀਏ ਜਾਂ ਇਸ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?