Mark 4:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਜਿਹੇ ਕਈ ਹੋਰ ਦ੍ਰਿਸ਼ਟਾਂਤਾਂ ਦੇ ਰਾਹੀਂ ਯਿਸੂ ਨੇ ਲੋਕਾਂ ਨੂੰ ਉਹਨਾਂ ਦੀ ਸਮਝ ਅਨੁਸਾਰ ਉਪਦੇਸ਼ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਸਮਾਨ ਦ੍ਰਿਸ਼ਟਾਂਤਾਂ ਨਾਲ ਯਿਸ਼ੂ ਨੇ ਉਹਨਾਂ ਨਾਲ ਗੱਲਾਂ ਕੀਤੀਆਂ, ਜਿੰਨਾ ਉਹ ਸਮਝ ਸਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇਹੋ ਜਿਹੇ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰਾਂ ਓਹ ਸੁਣ ਸੱਕਦੇ ਸਨ
Punjabi ERV
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵਧ ਤੋਂ ਵਧ ਉਹ ਸਮਝਣ ਯੋਗ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہو جِہیاں بتھیریاں تمثِیلاں وِچ اوہناں دے سُنن دی سمجھ دے سببّوں اوہ اوہناں نُوں کلام سُناندا سی۔
Punjabi Standard Bible (Punjabi Standard Bible) 2023
ਫਿਰ ਉਹ ਇਹੋ ਜਿਹੇ ਬਹੁਤ ਸਾਰੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਦੀ ਸਮਝ ਦੇ ਅਨੁਸਾਰ ਵਚਨ ਸੁਣਾਉਂਦਾ ਸੀ।