Mark 4:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦਿਨ ਜਦੋਂ ਸ਼ਾਮ ਹੋ ਗਈ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ, ਅਸੀਂ ਝੀਲ ਦੇ ਪਾਰ ਚੱਲੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਿਨ ਜਦੋਂ ਸ਼ਾਮ ਹੋਈ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਆਪਾਂ ਝੀਲ ਦੇ ਦੂਸਰੇ ਪਾਸੇ ਚੱਲੀਏ।”
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਿਨ ਜਾਂ ਸੰਝ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਅਸੀਂ ਪਾਰ ਚੱਲੀਏ
Punjabi ERV
ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے دِن جد شام ہوئی اوس اوہناں نُوں آکھیا پئی اسی پار چلّئے۔
Punjabi Standard Bible (Punjabi Standard Bible) 2023
ਫਿਰ ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਆਓ, ਅਸੀਂ ਉਸ ਪਾਰ ਚੱਲੀਏ।”