Mark 4:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਚੇਲਿਆਂ ਨੇ ਭੀੜ ਨੂੰ ਛੱਡ ਕੇ ਯਿਸੂ ਨੂੰ ਉਸੇ ਤਰ੍ਹਾਂ, ਜਿਸ ਤਰ੍ਹਾਂ ਉਹ ਸਨ, ਆਪਣੇ ਨਾਲ ਇੱਕ ਕਿਸ਼ਤੀ ਵਿੱਚ ਬਿਠਾ ਲਿਆ । ਉਹਨਾਂ ਦੀ ਕਿਸ਼ਤੀ ਨਾਲ ਹੋਰ ਵੀ ਕਿਸ਼ਤੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਨੂੰ ਪਿੱਛੇ ਛੱਡ ਕੇ ਉਹ ਯਿਸ਼ੂ ਨੂੰ ਜਿਵੇਂ ਉਹ ਸੀ ਆਪਣੇ ਨਾਲ ਕਿਸ਼ਤੀ ਵਿੱਚ ਲੈ ਗਏ। ਉਹਨਾਂ ਮਗਰ ਹੋਰ ਕਿਸ਼ਤੀਆਂ ਵੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਹ ਭੀੜ ਨੂੰ ਛੱਡ ਕੇ ਜਿੱਕਰ ਉਹ ਬੇੜੀ ਉੱਤੇ ਸੀ ਤਿਹਾ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਭੀ ਉਹ ਦੇ ਨਾਲ ਸਨ
Punjabi ERV
ਯਿਸੂ ਤੇ ਉਸਦੇ ਚੇਲੇ ਬਾਕੀ ਲੋਕਾਂ ਨੂੰ ਉਥੇ ਹੀ ਛੱਡਕੇ, ਉਸ ਬੇਡ਼ੀ ਵਿੱਚ ਬੈਠਕੇ ਚਲੇ ਗਏ ਜਿਸ ਬੇਡ਼ੀ ‘ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇਡ਼ੀਆਂ ਉਸਦੇ ਨਾਲ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ نُوں چھڈ کے اوہ اوہنوں جیویں اوہ سی بیڑی اُتّے نال لے گئے۔ تے ہور وی بیڑیاں اوہدے نال سن۔
Punjabi Standard Bible (Punjabi Standard Bible) 2023
ਤਦ ਭੀੜ ਨੂੰ ਛੱਡ ਕੇ ਉਹ ਯਿਸੂ ਨੂੰ ਜਿਸ ਤਰ੍ਹਾਂ ਉਹ ਕਿਸ਼ਤੀ ਵਿੱਚ ਸੀ, ਉਸੇ ਤਰ੍ਹਾਂ ਲੈ ਗਏ ਅਤੇ ਹੋਰ ਕਿਸ਼ਤੀਆਂ ਵੀ ਉਸ ਦੇ ਨਾਲ ਸਨ।