Mark 4:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਚਾਨਕ ਹੀ ਇੱਕ ਤੇਜ਼ ਹਨੇਰੀ ਆਈ ਅਤੇ ਝੀਲ ਵਿੱਚ ਤੂਫ਼ਾਨ ਆ ਗਿਆ ਜਿਸ ਕਾਰਨ ਲਹਿਰਾਂ ਉੱਚੀਆਂ ਉੱਠ ਕੇ ਕਿਸ਼ਤੀ ਨਾਲ ਟਕਰਾਉਣ ਲੱਗੀਆਂ ਅਤੇ ਕਿਸ਼ਤੀ ਵਿੱਚ ਪਾਣੀ ਭਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੇ ਅਚਾਨਕ ਝੀਲ ਵਿੱਚ ਇੱਕ ਵੱਡਾ ਤੂਫਾਨ ਆਇਆ ਅਤੇ ਲਿਹਰਾਂ ਕਿਸ਼ਤੀ ਉੱਪਰ ਆਣ ਵੱਜਿਆਂ ਇੱਥੋ ਤੱਕ ਕਿ ਕਿਸ਼ਤੀ ਲਗਭਗ ਪਾਣੀ ਨਾਲ ਭਰਨ ਲੱਗ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੱਡੀ ਹਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਪੁਰ ਐਥੋਂ ਤੀਕਰ ਲੱਗ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ
Punjabi ERV
ਤਦ ਝੀਲ ਤੇ ਭਿਆਨਕ ਹਨੇਰੀ ਵਗ੍ਹੀ। ਲਹਿਰਾਂ ਬੇਡ਼ੀ ਦੇ ਨਾਲ ਵਜ੍ਜ ਰਹੀਆਂ ਸਨ। ਬੇਡ਼ੀ ਪਾਣੀ ਨਾਲ ਭਰ ਚੱਲੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بڑی ہنیری وَگّی۔ تے ٹَھلّاں بیڑی اُتّے ایتھوں تِیکر لگِیاں۔ پئی بیڑی پانی نال بھر چلّی سی۔
Punjabi Standard Bible (Punjabi Standard Bible) 2023
ਤਦ ਇੱਕ ਵੱਡਾ ਤੂਫਾਨ ਆਇਆ ਅਤੇ ਲਹਿਰਾਂ ਕਿਸ਼ਤੀ ਨਾਲ ਟਕਰਾਉਣ ਲੱਗੀਆਂ, ਇੱਥੋਂ ਤੱਕ ਕਿ ਕਿਸ਼ਤੀ ਵਿੱਚ ਪਾਣੀ ਭਰਨ ਲੱਗਾ।