Mark 4:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਬੀਜ ਪਥਰੀਲੀ ਜ਼ਮੀਨ ਵਿੱਚ ਡਿੱਗੇ ਜਿੱਥੇ ਬਹੁਤ ਮਿੱਟੀ ਨਹੀਂ ਸੀ ਇਸ ਲਈ ਉਹ ਡੂੰਘੀ ਮਿੱਟੀ ਨਾ ਹੋਣ ਕਾਰਨ ਛੇਤੀ ਹੀ ਉੱਗ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਕੁਝ ਪਥਰੀਲੀ ਜਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
Punjabi ERV
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉਥੇ ਬੀਜ ਬਡ਼ੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور کُجھ پتّھریلی زمین اُتّے کِریا۔ جِتّھے اوہنوں بُہت مِٹّی نا مِلی تے بُہتی مِٹّی نا مِلن کر کے اوہ چھیتی اُگ پیا۔
Punjabi Standard Bible (Punjabi Standard Bible) 2023
ਕੁਝ ਪਥਰੀਲੀ ਥਾਂ 'ਤੇ ਡਿੱਗੇ ਜਿੱਥੇ ਉਨ੍ਹਾਂ ਨੂੰ ਜ਼ਿਆਦਾ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਰਕੇ ਉਹ ਛੇਤੀ ਉੱਗ ਪਏ।