Mark 4:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਸੂਰਜ ਚੜ੍ਹਿਆ ਤਾਂ ਉਹ ਉਸ ਦੇ ਸੇਕ ਨਾਲ ਝੁਲਸ ਕੇ ਸੁੱਕ ਗਏ ਕਿਉਂਕਿ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਸੂਰਜ ਚੜਿਆ ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਰ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ
Punjabi ERV
ਪਰ ਜਦੋਂ ਹੀ ਸੂਰਜ ਚਢ਼ਿਆ ਤਾਂ ਪੌਦੇ ਕੁਮਲਾ ਗਏ ਅਤੇ ਸਡ਼ ਗਏ। ਉਹ ਪੌਦੇ ਇਸ ਲਈ ਸੁੱਕ-ਸਡ਼ ਗਏ ਕਿਉਂਕਿ ਉਨ੍ਹਾਂ ਦੀ ਜਢ਼ ਬਹੁਤੀ ਡੂੰਘੀ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد سُورج چڑھیا تے اوہ جُھلس گیا۔ تے جڑ نا ہون دے سبّب سُک گیا۔
Punjabi Standard Bible (Punjabi Standard Bible) 2023
ਜਦੋਂ ਸੂਰਜ ਚੜ੍ਹਿਆ ਤਾਂ ਉਹ ਝੁਲਸ ਗਏ ਅਤੇ ਜੜ੍ਹ ਨਾ ਫੜਨ ਕਰਕੇ ਸੁੱਕ ਗਏ।