Mark 5:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜਿਹਨਾਂ ਨੇ ਇਹ ਘਟਨਾ ਆਪਣੀਆਂ ਅੱਖਾਂ ਨਾਲ ਦੇਖੀ ਸੀ, ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਉਹ ਆਦਮੀ ਜਿਸ ਦੇ ਵਿੱਚ ਅਸ਼ੁੱਧ ਆਤਮਾਵਾਂ ਸਨ ਕਿਸ ਤਰ੍ਹਾਂ ਠੀਕ ਹੋ ਗਿਆ ਹੈ ਅਤੇ ਸੂਰਾਂ ਦੇ ਨਾਲ ਕੀ ਵਾਪਰਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹਨਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਜਾ ਕੇ ਸਾਰੇ ਲੋਕਾਂ ਨੂੰ ਦੱਸਿਆ ਜੋ ਕੁਝ ਉਸ ਦੁਸ਼ਟ ਆਤਮਾ ਚਿੰਬੜੇ ਆਦਮੀ ਨਾਲ ਅਤੇ ਸੂਰਾਂ ਨਾਲ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖਣ ਵਾਲਿਆਂ ਨੇ ਉਸ ਭੂਤ ਵਾਲੇ ਦੀ ਵਾਰਤਾ ਅਤੇ ਸੂਰਾਂ ਦਾ ਹਵਾਲਾ ਉਨ੍ਹਾਂ ਨੂੰ ਦੱਸਿਆ
Punjabi ERV
ਕੁਝ ਲੋਕ ਉਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِنہاں ایہہ ویکھیا سی اوس دِیوانے دا حال تے سُؤراں دا حال دسیا۔
Punjabi Standard Bible (Punjabi Standard Bible) 2023
ਤਦ ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਉਸ ਦੁਸ਼ਟ ਆਤਮਾ ਦੇ ਜਕੜੇ ਹੋਏ ਮਨੁੱਖ ਨਾਲ ਅਤੇ ਸੂਰਾਂ ਨਾਲ ਕੀ ਵਾਪਰਿਆ ਸੀ।