Mark 5:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡ ਕੇ ਚੱਲੇ ਜਾਣ ਲਈ ਮਿੰਨਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਸਾਰੇ ਲੋਕ ਯਿਸੂ ਦੇ ਅੱਗੇ ਬੇਨਤੀ ਕਰਨ ਲੱਗੇ ਕਿ ਸਾਡੇ ਇਲਾਕੇ ਵਿੱਚੋਂ ਚਲੇ ਜਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਲੋਕ ਯਿਸ਼ੂ ਨੂੰ ਬੇਨਤੀ ਕਰਨ ਲੱਗੇ ਕਿ ਉਹ ਉਹਨਾਂ ਦੇ ਇਲਾਕੇ ਨੂੰ ਛੱਡ ਕੇ ਚਲੇ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ
Punjabi ERV
ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡਕੇ ਚਲੇ ਜਾਣ ਲਈ ਮਿੰਨਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہدی مِنّت کرن لگّے پئی ساڈی حدّوں باہر چلیا جا۔
Punjabi Standard Bible (Punjabi Standard Bible) 2023
ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਕਿ ਉਹ ਉਨ੍ਹਾਂ ਦੇ ਇਲਾਕੇ ਵਿੱਚੋਂ ਚਲਾ ਜਾਵੇ।