Mark 5:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿੱਛਾ ਕਰ ਰਹੇ ਸਨ ਅਤੇ ਉਹ ਉਸ ਨੂੰ ਦਬਾਈ ਜਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਉਸ ਦੇ ਨਾਲ ਚੱਲ ਪਏ ਅਤੇ ਸਾਰੇ ਲੋਕ ਵੀ ਉਹਨਾਂ ਦੇ ਪਿੱਛੇ ਤੁਰ ਪਏ । ਲੋਕ ਇੰਨੇ ਸਨ ਕਿ ਉਹ ਯਿਸੂ ਉੱਤੇ ਡਿੱਗਦੇ ਪਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਯਿਸ਼ੂ ਉਸ ਦੇ ਨਾਲ ਚਲੇ ਗਏ। ਇੱਕ ਵੱਡੀ ਭੀੜ ਵੀ ਉਹਨਾਂ ਦੇ ਮਗਰ ਆ ਗਈ ਅਤੇ ਉਹਨਾਂ ਦੇ ਦੁਆਲੇ ਇੱਕ-ਦੂਜੇ ਉੱਤੇ ਡਿੱਗ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਉਸ ਦੇ ਨਾਲ ਗਿਆ ਅਰ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ ।।
Punjabi ERV
ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿਛਾ ਕਰ ਰਹੇ ਸਨ ਅਤੇ ਉਹ ਉਸਨੂੰ ਦਬਾਈ ਜਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہدے نال گیا۔ تے بڑی بِھیڑ اوہدے مگر ٹُرپئی تے اوہدے اُتّے ڈِگّدی پئی سی۔
Punjabi Standard Bible (Punjabi Standard Bible) 2023
ਤਦ ਉਹ ਉਸ ਦੇ ਨਾਲ ਗਿਆ। ਇੱਕ ਵੱਡੀ ਭੀੜ ਉਸ ਦੇ ਪਿੱਛੇ ਚੱਲ ਪਈ ਅਤੇ ਉਸ ਨੂੰ ਦਬਾਈ ਜਾਂਦੀ ਸੀ।