Mark 5:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਲੋਕਾਂ ਵਿੱਚ ਇੱਕ ਔਰਤ ਸੀ ਜੋ ਬਾਰ੍ਹਾਂ ਸਾਲਾਂ ਤੋਂ ਰੱਤਵਾਹਣ ਦੀ ਬਿਮਾਰੀ ਕਾਰਨ ਦੁਖੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉੱਥੇ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇੱਕ ਜਨਾਨੀ ਜਿਹ ਨੂੰ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ
Punjabi ERV
ਉਥੇ ਇੱਕ ਔਰਤ ਸੀ, ਜਿਸਨੂੰ ਪਿਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک زنانی جِہنُوں باراں ورھیاں توں لہو آؤندا سی۔
Punjabi Standard Bible (Punjabi Standard Bible) 2023
ਇੱਕ ਔਰਤ ਸੀ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ।