Mark 5:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਦਾ ਚੋਗਾ ਛੂੰਹਦੇ ਹੀ ਇਕਦਮ ਉਸ ਦਾ ਲਹੂ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਹਿਸੂਸ ਕੀਤਾ ਕਿ ਉਹ ਆਪਣੀ ਬਿਮਾਰੀ ਤੋਂ ਪੂਰੀ ਤਰ੍ਹਾਂ ਚੰਗੀ ਹੋ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਹੀ ਉਸ ਦਾ ਖੂਨ ਵਗਣਾ ਬੰਦ ਹੋ ਗਿਆ ਅਤੇ ਉਸਨੇ ਆਪਣੇ ਸਰੀਰ ਵਿੱਚ ਮਹਿਸੂਸ ਕੀਤਾ ਕਿ ਉਹ ਉਸ ਦੇ ਦੁੱਖ ਤੋਂ ਮੁਕਤ ਹੋ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ
Punjabi ERV
ਜਦੋਂ ਉਸ ਔਰਤ ਨੇ ਯਿਸੂ ਦਾ ਕੱਪਡ਼ਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸਨੇ ਆਪਣੇ ਸ਼ਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں ای اوہدے لہو دا سُنب سُک گیا۔ تے اوس اپنے بدن توں معلُوم کر لیا۔ پئی مَیں ایس بلا توں چُھٹی۔
Punjabi Standard Bible (Punjabi Standard Bible) 2023
ਤੁਰੰਤ ਉਸ ਦੇ ਲਹੂ ਦਾ ਵਹਾਅ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਜਾਣ ਲਿਆ ਕਿ ਉਹ ਇਸ ਬਿਮਾਰੀ ਤੋਂ ਚੰਗੀ ਹੋ ਗਈ ਹੈ।