Mark 5:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਯਿਸੂ ਨੇ ਵੀ ਆਪਣੇ ਆਪ ਵਿੱਚ ਮਹਿਸੂਸ ਕੀਤਾ ਕਿ ਉਹਨਾਂ ਵਿੱਚੋਂ ਸਮਰੱਥਾ ਨਿਕਲੀ ਹੈ । ਇਸ ਲਈ ਉਹਨਾਂ ਨੇ ਪਿੱਛੇ ਭੀੜ ਵੱਲ ਮੁੜ ਕੇ ਦੇਖਿਆ ਅਤੇ ਪੁੱਛਿਆ, “ਮੇਰੇ ਕੱਪੜਿਆਂ ਨੂੰ ਕਿਸ ਨੇ ਛੂਹਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵਕਤ ਯਿਸ਼ੂ ਨੂੰ ਅਹਿਸਾਸ ਹੋਇਆ ਕਿ ਉਸ ਵਿੱਚੋਂ ਸ਼ਕਤੀ ਨਿੱਕਲੀ ਹੈ। ਉਹ ਭੀੜ ਵਿੱਚ ਮੁੜੇ ਅਤੇ ਪੁੱਛਿਆ, “ਮੇਰੇ ਕੱਪੜਿਆਂ ਨੂੰ ਕਿਸ ਨੇ ਛੂਹਿਆ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ?
Punjabi ERV
ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪਡ਼ਾ ਛੋਹਿਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع نے اوسے ویلے اپنے وِچ جان کے پئی میرے وِچوں قُوّت نِکلی بِھیڑ ولّ مُڑ کے آکھیا۔ میرے کپڑیاں نُوں کِس چُھوئیا؟
Punjabi Standard Bible (Punjabi Standard Bible) 2023
ਉਸੇ ਵੇਲੇ ਯਿਸੂ ਨੇ ਆਪਣੇ ਮਨ ਵਿੱਚ ਜਾਣ ਲਿਆ ਕਿ ਉਸ ਵਿੱਚੋਂ ਸਮਰੱਥਾ ਨਿੱਕਲੀ ਹੈ ਅਤੇ ਭੀੜ ਵੱਲ ਮੁੜ ਕੇ ਪੁੱਛਿਆ, “ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?”