Mark 5:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਯਿਸੂ ਇਹ ਕਹਿ ਹੀ ਰਹੇ ਸਨ ਕਿ ਲੋਕ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਦੱਸਿਆ, “ਤੇਰੀ ਧੀ ਮਰ ਗਈ ਹੈ, ਹੁਣ ਗੁਰੂ ਜੀ ਨੂੰ ਉੱਥੇ ਜਾਣ ਦੀ ਖੇਚਲ ਨਾ ਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਕੁਝ ਲੋਕ ਜਾਇਰੂਸ ਦੇ ਘਰੋਂ ਆਏ ਜੋ ਪ੍ਰਾਰਥਨਾ ਸਥਾਨ ਦੇ ਆਗੂ ਸੀ, ਉਹਨਾਂ ਨੇ ਕਿਹਾ, “ਤੁਹਾਡੀ ਧੀ ਮਰ ਗਈ ਹੈ। ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ?
Punjabi ERV
ਜਦੋਂ ਯਿਸੂ ਅਜੇੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋ ਆਏ ਅਤੇ ਉਸਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اجے بولدا ای سی پئی عبادت خانے دے سردار دے گھروں لوکاں آ کے آکھیا۔ تیری دِھی مر گئی۔ ہُن تُوں اُستاد نُوں کیوں ہور اَوکھیاں کرنا ایں؟
Punjabi Standard Bible (Punjabi Standard Bible) 2023
ਉਹ ਅਜੇ ਬੋਲਦਾ ਹੀ ਸੀ ਕਿ ਸਭਾ-ਘਰ ਦੇ ਆਗੂ ਦੇ ਘਰੋਂ ਲੋਕਾਂ ਨੇ ਆ ਕੇ ਕਿਹਾ, “ਤੇਰੀ ਬੇਟੀ ਮਰ ਗਈ ਹੈ, ਹੁਣ ਤੂੰ ਗੁਰੂ ਨੂੰ ਕਿਉਂ ਖੇਚਲ ਦਿੰਦਾ ਹੈ?”