Mark 5:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਉੱਥੇ ਪਹੁੰਚੇ, ਯਿਸੂ ਨੇ ਉੱਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉੱਥੇ ਬੜੀ ਭਾਜੜ ਪਈ ਹੋਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਉਹ ਪ੍ਰਾਰਥਨਾ ਘਰ ਦੇ ਅਧਿਕਾਰੀ ਦੇ ਘਰ ਪਹੁੰਚੇ ਤਾਂ ਯਿਸੂ ਨੇ ਉੱਥੇ ਬਹੁਤ ਵੱਡਾ ਰੌਲਾ ਪੈਂਦਾ ਦੇਖਿਆ । ਲੋਕ ਧਾਹਾਂ ਮਾਰ ਕੇ ਰੋ ਰਹੇ ਅਤੇ ਵੈਣ ਪਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪ੍ਰਾਰਥਨਾ ਸਥਾਨ ਦੇ ਆਗੂ ਦੇ ਘਰ ਆਏ, ਯਿਸ਼ੂ ਨੇ ਇੱਕ ਸ਼ੋਰ ਕਰਦੀ, ਰੋਂਦੀ ਅਤੇ ਉੱਚੀ ਆਵਾਜ਼ ਵਿੱਚ ਵਿਲਕਦੀ ਭੀੜ ਨੂੰ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ
Punjabi ERV
ਜਦੋਂ ਉਹ ਉਥੇ ਪਹੁੰਚੇ, ਯਿਸੂ ਨੇ ਉਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉਥੇ ਬਡ਼ੀ ਭਾਜਡ਼ ਪਈ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ عبادت خانے دے سردار دے گھر پہنچے تَد اوس رَولا پیا ہویا تے لوکاں نُوں روندے کُرلاؤندے ویکھیا۔
Punjabi Standard Bible (Punjabi Standard Bible) 2023
ਜਦੋਂ ਉਹ ਸਭਾ-ਘਰ ਦੇ ਆਗੂ ਦੇ ਘਰ ਆਏ ਤਾਂ ਉਸ ਨੇ ਰੌਲ਼ਾ ਪਿਆ ਹੋਇਆ ਅਤੇ ਲੋਕਾਂ ਨੂੰ ਬਹੁਤ ਰੋਂਦੇ ਅਤੇ ਵਿਰਲਾਪ ਕਰਦੇ ਵੇਖਿਆ