Mark 5:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ ਤਲੀਥਾ ਕੂਮੀ! ” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਲੜਕੀ ਦਾ ਹੱਥ ਫੜ ਕੇ ਉਸ ਨੂੰ ਕਿਹਾ, “ਤਲੀਥਾ ਕੁਮ!” ਜਿਸ ਦਾ ਮਤਲਬ ਹੈ, “ਛੋਟੀ ਬੱਚੀ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਹੈ, “ਛੋਟੀ ਕੁੜੀ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
Punjabi ERV
ਤਦ ਯਿਸੂ ਨੇ ਉਸ ਕੁਡ਼ੀ ਦਾ ਹੱਥ ਫ਼ਡ਼ਿਆ ਅਤੇ ਉਸਨੂੰ ਕਿਹਾ, “ਤਲੀਥਾ ਕੂਮੀ” ਜਿਸਦਾ ਅਰਥ ਹੈ ਕਿ ਹੇ ਕੰਨਿਆ, “ਮੈਂ ਤੈਨੂੰ ਆਖਦਾ ਹਾਂ, ਉਠ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس کُڑی دا ہتّھ پھڑ کے اوہنوں آکھیا تلیتا قُومی۔ جیہدے معنے ایہہ نیں۔ کُڑیئے مَیں تینُوں آکھنا آں اُٹھ۔
Punjabi Standard Bible (Punjabi Standard Bible) 2023
ਫਿਰ ਉਸ ਨੇ ਬੱਚੀ ਦਾ ਹੱਥ ਫੜ ਕੇ ਉਸ ਨੂੰ ਕਿਹਾ, “ਤਲੀਥਾ ਕੂਮੀ” ਜਿਸ ਦਾ ਅਰਥ ਹੈ, “ਹੇ ਲੜਕੀ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”