Mark 6:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸ ਦੇ ਚੇਲੇ ਉਸ ਦੇ ਨਾਲ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਉਸ ਥਾਂ ਤੋਂ ਚੱਲ ਕੇ ਆਪਣੇ ਸ਼ਹਿਰ ਵਿੱਚ ਗਏ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਥੋਂ ਨਿਕਲ ਆਪਣੇ ਸ਼ਹਿਰ ਨਾਜ਼ਰੇਥ ਵੱਲ ਚੱਲ ਪਿਆ ਅਤੇ ਉਸ ਦੇ ਚੇਲੇ ਨਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਇਆ ਅਰ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ
Punjabi ERV
ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸਦੇ ਚੇਲੇ ਉਸਦੇ ਨਾਲ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوتھوں ٹُر پیا۔ تے اپنے دیس وِچ آیا۔ تے اوہدے شاگِرد اوہدے مگر لگ پئے۔
Punjabi Standard Bible (Punjabi Standard Bible) 2023
ਫਿਰ ਉਹ ਉੱਥੋਂ ਨਿੱਕਲ ਕੇ ਆਪਣੇ ਨਗਰ ਵਿੱਚ ਆਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਪਿੱਛੇ ਹੋ ਤੁਰੇ।