Mark 6:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕਿਸੇ ਥਾਂ ਤੁਹਾਡਾ ਸੁਆਗਤ ਨਾ ਹੋਵੇ ਅਤੇ ਲੋਕ ਤੁਹਾਡਾ ਉਪਦੇਸ਼ ਨਾ ਸੁਣਨ ਤਾਂ ਉਸ ਥਾਂ ਨੂੰ ਛੱਡਣ ਸਮੇਂ ਆਪਣੇ ਪੈਰਾਂ ਦੀ ਧੂੜ ਝਾੜ ਦੇਣਾ ਜੋ ਉਹਨਾਂ ਦੇ ਵਿਰੁੱਧ ਗਵਾਹੀ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਜਗ੍ਹਾ ਤੇ ਤੁਹਾਡਾ ਸਵਾਗਤ ਨਾ ਕੀਤਾ ਜਾਵੇ ਜਾਂ ਤੁਹਾਡੇ ਪ੍ਰਚਾਰ ਨੂੰ ਨਾ ਸੁਣਿਆ ਜਾਵੇ, ਤਾਂ ਉਸ ਜਗ੍ਹਾ ਨੂੰ ਛੱਡ ਦਿਓ ਅਤੇ ਉੱਥੇ ਹੀ ਧੂੜ ਝਾੜ ਦੇਵੋ ਤਾਂ ਜੋ ਉਹ ਉਹਨਾਂ ਦੇ ਵਿਰੁੱਧ ਗਵਾਹੀ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿੱਥੇ ਕਿਤੇ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਓਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
Punjabi ERV
ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਨ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂਡ਼ ਝਾਡ਼ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِتّھے کِتّھے تُہانوں رہن نا دین۔ تے لوک تُہاڈی نا سُنن تے اوتھوں نِکلدیاں اپنے پیراں دا گھٹّا جھاڑ سُٹّو۔ پئی اوہناں اُتّے گواہی ہوئے۔
Punjabi Standard Bible (Punjabi Standard Bible) 2023
ਜਿਸ ਥਾਂ ਲੋਕ ਤੁਹਾਨੂੰ ਸਵੀਕਾਰ ਨਾ ਕਰਨ ਅਤੇ ਨਾ ਹੀ ਤੁਹਾਡੀ ਸੁਣਨ, ਉੱਥੋਂ ਨਿੱਕਲਦੇ ਹੋਏ ਆਪਣੇ ਪੈਰਾਂ ਹੇਠਲੀ ਧੂੜ ਝਾੜ ਦਿਓ ਕਿ ਉਨ੍ਹਾਂ ਉੱਤੇ ਗਵਾਹੀ ਹੋਵੇ।”