Mark 6:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਚੇਲੇ ਉੱਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚੱਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਜਾ ਕੇ ਲੋਕਾਂ ਵਿੱਚ ਪ੍ਰਚਾਰ ਕਰਨ ਲੱਗੇ ਕਿ ਉਹ ਆਪਣੇ ਪਾਪਾਂ ਤੋਂ ਤੋਬਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬਾਰ੍ਹਾ ਚੇਲੇ ਬਾਹਰ ਗਏ ਅਤੇ ਪ੍ਰਚਾਰ ਕਰਨ ਲੱਗੇ ਕਿ ਲੋਕਾਂ ਨੂੰ ਤੌਬਾ ਕਰਨੀ ਜ਼ਰੂਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਕਿ ਲੋਕ ਤੋਬਾ ਕਰਨ
Punjabi ERV
ਤਾਂ ਚੇਲੇ ਉਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باہر جا کے اوہناں منادی کِیتی پئی لوک تَوبہ کرن۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਜਾ ਕੇ ਪ੍ਰਚਾਰ ਕੀਤਾ ਕਿ ਲੋਕ ਤੋਬਾ ਕਰਨ।