Mark 6:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਕਹਿੰਦੇ ਸਨ, “ਇਹ ਏਲੀਯਾਹ ਹੈ ।” ਫਿਰ ਕੁਝ ਹੋਰਨਾਂ ਦਾ ਕਹਿਣਾ ਸੀ, “ਇਹ ਪਹਿਲੇ ਨਬੀਆਂ ਵਰਗਾ ਇੱਕ ਨਬੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੋਰਾਂ ਨੇ ਕਿਹਾ, “ਉਹ ਏਲੀਯਾਹ ਹੈ।” ਅਤੇ ਹੋਰਾਂ ਨੇ ਵੀ ਦਾਅਵਾ ਕੀਤਾ, “ਉਹ ਇੱਕ ਨਬੀ ਹੈ, ਅਤੀਤ ਦੇ ਨਬੀਆਂ ਵਾਂਗ।”
Punjabi Bible 2016 - ਪਵਿੱਤਰ ਬਾਈਬਲ O.V.
ਹੋਰਨਾਂ ਆਖਿਆ ਜੋ ਏਲੀਯਾਹ ਹੈ ਅਤੇ ਦੂਜਿਆਂ ਨੇ ਕਿਹਾ ਕਿ ਇਹ ਨਬੀ ਹੈ ਹੋਰਨਾਂ ਨਬੀਆਂ ਵਰਗਾ
Punjabi ERV
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجے آکھدے سن ایہہ ایلیّاہ اے۔ تے دُوجے۔ پئی اِک نبی اے ہورناں نبیاں وانگُوں۔
Punjabi Standard Bible (Punjabi Standard Bible) 2023
ਪਰ ਕਈ ਕਹਿ ਰਹੇ ਸਨ, “ਉਹ ਏਲੀਯਾਹ ਹੈ” ਅਤੇ ਕਈ ਕਹਿ ਰਹੇ ਸਨ, “ਉਹ ਨਬੀਆਂ ਵਿੱਚੋਂ ਇੱਕ ਨਬੀ ਜਿਹਾ ਹੈ।”