Mark 6:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵੱਢਿਆ ਸੀ ਹੁਣ ਫ਼ੇਰ ਜੀ ਉੱਠਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਹੇਰੋਦੇਸ ਨੇ ਸੁਣਿਆ ਤਾਂ ਉਸ ਨੇ ਕਿਹਾ, “ਇਹ ਯੂਹੰਨਾ ਹੈ, ਜਿਸ ਦਾ ਸਿਰ ਮੈਂ ਵਢਵਾਇਆ ਸੀ, ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਹੇਰੋਦੇਸ ਨੇ ਇਹ ਸੁਣਿਆ ਤਾਂ ਉਸਨੇ ਕਿਹਾ, “ਯੋਹਨ, ਜਿਸਦਾ ਸਿਰ ਮੈਂ ਵਢਿਆ ਸੀ, ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇਰੋਦੇਸ ਨੇ ਸੁਣ ਕਿ ਕਿਹਾ, ਯੂਹੰਨਾ ਜਿਹ ਦਾ ਸਿਰ ਮੈਂ ਵਢਵਾਇਆ ਸੀ ਉਹ ਜੀ ਉੱਠਿਆ ਹੈ
Punjabi ERV
ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہیرودیس نے سُن کے آکھیا ایہہ یُوحنّا اے۔ جِہدا مَیں سِر وَڈّھوایا سی۔ اوہو جی اُٹھیا اے۔
Punjabi Standard Bible (Punjabi Standard Bible) 2023
ਪਰ ਹੇਰੋਦੇਸ ਨੇ ਇਹ ਸੁਣ ਕੇ ਕਿਹਾ, “ਯੂਹੰਨਾ, ਜਿਸ ਦਾ ਸਿਰ ਮੈਂ ਵਢਵਾਇਆ ਸੀ, ਉਹੀ ਜੀ ਉੱਠਿਆ ਹੈ।”