Mark 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਹੇਰੋਦੇਸ ਨੂੰ ਕਿਹਾ ਸੀ, “ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਰਹਿਣਾ ਜਾਇਜ਼ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਯੋਹਨ ਹੇਰੋਦੇਸ ਨੂੰ ਕਹਿੰਦਾ ਹੁੰਦਾ ਸੀ, “ਕਿ ਬਿਵਸਥਾ ਦੇ ਅਨੁਸਾਰ ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਠੀਕ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਜੋ ਆਖਿਆ ਸੀ ਕਿ ਆਪਣੇ ਭਾਈ ਦੀ ਤੀਵੀਂ ਦਾ ਰੱਖਣਾ ਤੈਨੂੰ ਜੋਗ ਨਹੀਂ
Punjabi ERV
ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی یُوحنّا نے ہیرودیس نُوں آکھیا سی۔ پئی اپنے بھرا دی بیوی نُوں رکھنا تینُوں روا نئیں۔
Punjabi Standard Bible (Punjabi Standard Bible) 2023
ਕਿਉਂਕਿ ਯੂਹੰਨਾ ਨੇ ਹੇਰੋਦੇਸ ਨੂੰ ਕਿਹਾ ਸੀ, “ਤੇਰੇ ਲਈ ਆਪਣੇ ਭਰਾ ਦੀ ਪਤਨੀ ਨੂੰ ਰੱਖਣਾ ਯੋਗ ਨਹੀਂ ਹੈ।”