Mark 6:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੜਕੀ ਬਾਹਰ ਗਈ ਅਤੇ ਆਪਣੀ ਮਾਂ ਕੋਲੋਂ ਪੁੱਛਣ ਲੱਗੀ “ਮੈਂ ਕੀ ਮੰਗਾਂ?” ਉਸ ਦੀ ਮਾਂ ਨੇ ਉੱਤਰ ਦਿੱਤਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬਾਹਰ ਗਈ ਅਤੇ ਆਪਣੀ ਮਾਂ ਨੂੰ ਕਿਹਾ, “ਮੈਂ ਕੀ ਮੰਗਾਂ?” “ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ,” ਉਸਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਬਾਹਰ ਜਾਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
Punjabi ERV
ਤਾਂ ਕੁਡ਼ੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس باہر جا کے اپنی ماں نُوں آکھیا۔ پئی مَیں کِیہ منگاں؟ اوہ آکھن لگّی۔ یُوحنّا بپتِسمہ دین والے دا سِر۔
Punjabi Standard Bible (Punjabi Standard Bible) 2023
ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, “ਮੈਂ ਕੀ ਮੰਗਾਂ?” ਉਸ ਨੇ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ।”