Mark 6:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੜਕੀ ਉਸੇ ਸਮੇਂ ਅੰਦਰ ਗਈ ਅਤੇ ਰਾਜੇ ਨੂੰ ਕਹਿਣ ਲੱਗੀ, “ਮੈਂ ਚਾਹੁੰਦੀ ਹਾਂ ਕਿ ਇਸੇ ਸਮੇਂ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਮੈਨੂੰ ਦਿੱਤਾ ਜਾਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਕੁੜੀ ਨੇ ਬੇਨਤੀ ਕਰਦਿਆਂ ਜਲਦੀ ਰਾਜੇ ਕੋਲ ਜਾ ਕੇ ਕਿਹਾ: “ਮੈਂ ਚਾਹੁੰਦੀ ਹਾਂ ਕਿ ਹੁਣੇ ਮੈਨੂੰ ਇੱਕ ਥਾਲੀ ਤੇ ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ ਦੇ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!
Punjabi ERV
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوسے ویلے بادشاہ دے کول چھیتی نال اندر گئی تے عرض کِیتی پئی مَیں چاہنی آں۔ تُوں یُوحنّا بپتِسمہ دین والے دا سِر مَینُوں ہُنے تھال وِچ دے دے۔
Punjabi Standard Bible (Punjabi Standard Bible) 2023
ਉਹ ਉਸੇ ਵੇਲੇ ਫੁਰਤੀ ਨਾਲ ਰਾਜੇ ਕੋਲ ਅੰਦਰ ਆਈ ਅਤੇ ਇਹ ਕਹਿੰਦੇ ਹੋਏ ਆਪਣੀ ਮੰਗ ਰੱਖੀ, “ਮੈਂ ਚਾਹੁੰਦੀ ਹਾਂ ਕਿ ਤੁਸੀਂ ਇਸੇ ਸਮੇਂ ਮੈਨੂੰ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦੇ ਦਿਓ।”