Mark 6:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸ ਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਥਾਲ ਵਿੱਚ ਰੱਖ ਕੇ ਲੜਕੀ ਨੂੰ ਲਿਆ ਦਿੱਤਾ । ਲੜਕੀ ਨੇ ਲੈ ਕੇ ਆਪਣੀ ਮਾਂ ਨੂੰ ਦੇ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ, ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਰ ਕੁੜੀ ਨੂੰ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦਿੱਤਾ
Punjabi ERV
ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸਨੇ ਕੁਡ਼ੀ ਅੱਗੇ ਪੇਸ਼ ਕੀਤਾ ਅਤੇ ਉਸ ਕੁਡ਼ੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک تھال وِچ رکھ کے لیاندا۔ تے کُڑی نُوں دِتّا تے کُڑی نیں اوہ اپنی ماں نُوں دِتّا۔
Punjabi Standard Bible (Punjabi Standard Bible) 2023
ਅਤੇ ਇੱਕ ਥਾਲ ਵਿੱਚ ਲਿਆ ਕੇ ਲੜਕੀ ਨੂੰ ਦਿੱਤਾ ਅਤੇ ਲੜਕੀ ਉਸ ਨੂੰ ਆਪਣੀ ਮਾਂ ਕੋਲ ਲੈ ਗਈ।