Mark 6:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸਰੀਰ ਲੈ ਜਾਕੇ ਕਬਰ ਵਿੱਚ ਰੱਖ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਹੰਨਾ ਦੇ ਚੇਲਿਆਂ ਨੇ ਸੁਣਿਆ ਤਾਂ ਉਹ ਆਏ ਅਤੇ ਉਸ ਦੀ ਲਾਸ਼ ਲੈ ਕੇ ਕਬਰ ਵਿੱਚ ਰੱਖ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਇਹ ਸੁਣਿਆ, ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਕਬਰ ਵਿੱਚ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਚੇਲੇ ਸੁਣ ਕੇ ਆਏ ਅਰ ਉਹ ਦੀ ਲੋਥ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ ।।
Punjabi ERV
ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸ਼ਰੀਰ ਲੈ ਜਾਕੇ ਕਬਰ ਵਿੱਚ ਰਖ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے شاگِرد سُن کے آئے تے اوہدی لوتھ چُک کے اوہناں قبر وِچ رکھی۔
Punjabi Standard Bible (Punjabi Standard Bible) 2023
ਇਹ ਸੁਣ ਕੇ ਯੂਹੰਨਾ ਦੇ ਚੇਲੇ ਆਏ ਅਤੇ ਉਸ ਦੀ ਲਾਸ਼ ਨੂੰ ਲਿਜਾ ਕੇ ਇੱਕ ਕਬਰ ਵਿੱਚ ਰੱਖ ਦਿੱਤਾ।