Mark 6:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਸੂਲ ਇਕੱਠੇ ਵਾਪਸ ਯਿਸੂ ਕੋਲ ਆਏ ਅਤੇ ਉਹ ਸਭ ਕੁਝ ਜੋ ਉਹਨਾਂ ਨੇ ਕੀਤਾ ਅਤੇ ਲੋਕਾਂ ਨੂੰ ਸਿਖਾਇਆ ਸੀ, ਯਿਸੂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ, ਬਾਰੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨਾਂ ਕੀਤਾ ਅਰ ਜੋ ਕੁਝ ਉਪਦੇਸ਼ ਦਿੱਤਾ ਸੀ ਸਭ ਉਹ ਨੂੰ ਦੱਸਿਆ
Punjabi ERV
ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر رسُول یِسُوع دے کول اکٹّھے ہوئے۔ جو کُجھ اوہناں کِیتا تے جو کُجھ تعلِیم دِتّی سی سبھ کُجھ اوہنوں دسیا۔
Punjabi Standard Bible (Punjabi Standard Bible) 2023
ਫਿਰ ਰਸੂਲ ਯਿਸੂ ਕੋਲ ਇਕੱਠੇ ਹੋਏ ਅਤੇ ਜੋ ਉਨ੍ਹਾਂ ਨੇ ਕੀਤਾ ਅਤੇ ਸਿਖਾਇਆ ਸੀ, ਸਭ ਉਸ ਨੂੰ ਦੱਸਿਆ।