Mark 6:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਅਤੇ ਉਸ ਦੇ ਚੇਲੇ ਇੱਕਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇੱਕਾਂਤ ਜਗ੍ਹਾ ਤੇ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਕਿਸ਼ਤੀ ਵਿੱਚ ਬੈਠ ਕੇ ਇਕਾਂਤ ਥਾਂ ਨੂੰ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲੇ ਗਏ
Punjabi ERV
ਤਾਂ ਯਿਸੂ ਅਤੇ ਉਸਦੇ ਚੇਲੇ ਇਕੱਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ بیڑی اُتّے چڑھ کے اِک اُجاڑ تھاں وِچ وکھرے چلّے گئے۔
Punjabi Standard Bible (Punjabi Standard Bible) 2023
ਸੋ ਉਹ ਕਿਸ਼ਤੀ ਵਿੱਚ ਅਲੱਗ ਕਿਸੇ ਇਕਾਂਤ ਥਾਂ 'ਤੇ ਚਲੇ ਗਏ।