Mark 6:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਦਿਨ ਢਲ਼ ਗਿਆ ਤਾਂ ਚੇਲਿਆਂ ਨੇ ਯਿਸੂ ਕੋਲ ਆ ਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਦਿਨ ਕਾਫ਼ੀ ਢਲ਼ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਵਕਤ ਉਸ ਦਿਨ ਦੇਰ ਹੋ ਚੁੱਕੀ ਸੀ, ਇਸ ਲਈ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾ ਹੈ ਅਤੇ ਹੁਣ ਬਹੁਤ ਦੇਰ ਹੋ ਚੁੱਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ
Punjabi ERV
ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾਡ਼ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد دِن بُہت ڈھل گیا۔ اوہدے شاگِرداں نیں اوہدے کول آ کے آکھیا ایہہ تھاں اُجاڑ اے۔ تے ہُن کویلا ہوگیا اے۔
Punjabi Standard Bible (Punjabi Standard Bible) 2023
ਹੁਣ ਜਦੋਂ ਸਮਾਂ ਬਹੁਤ ਹੋ ਗਿਆ ਤਾਂ ਉਸ ਦੇ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਸਮਾਂ ਵੀ ਬਹੁਤ ਹੋ ਗਿਆ ਹੈ।