Mark 6:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੂੰ ਵਿਦਾ ਕਰੋ ਤਾਂ ਜੋ ਉਹ ਨੇੜੇ ਦੀਆਂ ਥਾਵਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਖਾਣ ਲਈ ਕੁਝ ਖ਼ਰੀਦਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕਾਂ ਨੂੰ ਭੇਜ ਦਿਓ ਤਾਂ ਜੋ ਉਹ ਆਸ-ਪਾਸ ਦੇ ਇਲਾਕਿਆਂ ਅਤੇ ਪਿੰਡਾਂ ਵਿੱਚ ਜਾ ਸਕਣ ਅਤੇ ਆਪਣੇ ਲਈ ਖਾਣ ਨੂੰ ਕੁਝ ਖਰੀਦ ਸਕਣ।”
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਨੂੰ ਵਿਦਿਆ ਕਰ ਤਾਂ ਓਹ ਆਲੇ ਦੁਆਲੇ ਦੇ ਗਰਾਵਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਮੁੱਲ ਲੈਣ
Punjabi ERV
ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸਕਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں نُوں وِداع کر۔ پئی اوہ آلے دوالے دے پِنڈاں تے ڈیریاں وِچ جا کے اپنے لئی کُجھ کھان نُوں مُل لین۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਵਿਦਾ ਕਰ ਤਾਂਕਿ ਉਹ ਆਲੇ-ਦੁਆਲੇ ਦੀਆਂ ਬਸਤੀਆਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਖਾਣ ਲਈ ਕੁਝ ਖਰੀਦ ਸਕਣ।”