Mark 6:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖਾਣ ਵਾਲੇ ਆਦਮੀਆਂ ਦੀ ਗਿਣਤੀ ਪੰਜ ਹਜ਼ਾਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚ ਖਾਣ ਵਾਲੇ ਆਦਮੀਆਂ ਦੀ ਗਿਣਤੀ ਪੰਜ ਹਜ਼ਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ ।।
Punjabi ERV
ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے روٹِیاں دے کھان والے پنج ہزار بندے سن۔
Punjabi Standard Bible (Punjabi Standard Bible) 2023
ਰੋਟੀਆਂ ਖਾਣ ਵਾਲਿਆਂ ਵਿੱਚੋਂ ਪੰਜ ਹਜ਼ਾਰ ਤਾਂ ਆਦਮੀ ਹੀ ਸਨ।