Mark 6:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੂੰ ਵਿਦਾ ਕਰਨ ਦੇ ਬਾਅਦ ਉਹ ਪਹਾੜ ਉੱਤੇ ਪ੍ਰਾਰਥਨਾ ਕਰਨ ਦੇ ਲਈ ਚਲੇ ਗਏੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਛੱਡਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੜ੍ਹ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ
Punjabi ERV
ਜਦੋਂ ਉਸਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾਡ਼ੀ ਉੱਤੇ ਪ੍ਰਾਰਥਨਾ ਲਈ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس اوہناں نُوں ٹور دِتّا۔ اوہ پہاڑ اُتّے دُعا منگن نُوں گیا۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਵਿਦਾ ਕਰਨ ਤੋਂ ਬਾਅਦ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚਲਾ ਗਿਆ।