Mark 6:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਝੀਲ ਨੂੰ ਪਾਰ ਕਰ ਕੇ ਗਨੇਸਰਤ ਦੇ ਕੰਢੇ ਉੱਤੇ ਪਹੁੰਚ ਗਏ ਅਤੇ ਉੱਥੇ ਉਹਨਾਂ ਨੇ ਕਿਸ਼ਤੀ ਨੂੰ ਕੰਢੇ ਨਾਲ ਬੰਨ੍ਹ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪਾਰ ਲੰਘੇ ਤਾਂ ਗਨੇਸਰੇਤ ਦੀ ਧਰਤੀ ਉੱਤੇ ਪਹੁੰਚੇ ਅਤੇ ਉੱਥੇ ਲੰਗਰ ਲਗਾਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ ਅਰ ਬੇੜੀ ਨੂੰ ਘਾਟ ਤੇ ਬੰਨ੍ਹਿਆਂ
Punjabi ERV
ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉਥੇ ਜਾਕੇ ਬੇਡ਼ੀ ਨੂੰ ਬੰਨ੍ਹ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ پار لنگھ کے گنّیسرت دے دیس وِچ اَپڑے تے بیڑی نُوں کنڈھے اُتّے لایا۔
Punjabi Standard Bible (Punjabi Standard Bible) 2023
ਫਿਰ ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਆਏ ਅਤੇ ਕਿਸ਼ਤੀ ਕੰਢੇ 'ਤੇ ਲਾ ਦਿੱਤੀ।