Mark 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕੱਢਣ ਦੀ ਸ਼ਕਤੀ ਵੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਬਾਰ੍ਹਾਂ ਚੇਲਿਆਂ ਨੂੰ ਆਪਣੇ ਕੋਲ ਸੱਦ ਕੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦੇ ਕੇ, ਦੋ-ਦੋ ਦੀ ਟੋਲੀ ਵਿੱਚ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਿਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉਨ੍ਹਾਂ ਬਾਰਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਦੋ ਦੋ ਕਰ ਕੇ ਭੇਜਣ ਲੱਗਾ ਅਰ ਉਸ ਨੇ ਉਨ੍ਹਾਂ ਨੂੰ ਭਰਿਸ਼ਟ ਆਤਮਿਆਂ ਉੱਤੇ ਇਖ਼ਤਿਆਰ ਦਿੱਤਾ
Punjabi ERV
ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕਢਣ ਦੀ ਸ਼ਕਤੀ ਵੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس باراں نُوں کول سدّیا تے اوہناں نُوں دو دو کر کے گھلّنا شُروع کِیتا۔ تے اوہناں نُوں پلِیت رُوحاں اُتّے اختیار دِتّا۔
Punjabi Standard Bible (Punjabi Standard Bible) 2023
ਫਿਰ ਉਸ ਨੇ ਬਾਰ੍ਹਾਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਉੱਤੇ ਅਧਿਕਾਰ ਦਿੱਤਾ।